Sunday, January 05, 2014

ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ

ਲੋਕਾਂ ਨੇ ਥਾਂ ਥਾਂ ਤੇ ਕੀਤਾ ਸ਼ਰਧਾ ਅਤੇ ਸਤਿਕਾਰ ਦਾ ਇਜ਼ਹਾਰ       -ਰਵੀ ਨੰਦਾ
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਤੋਂ ਵੀ ਨਿਕਲਿਆ ਅਤੇ ਅਤੇ ਪੂਰੇ ਇਲਾਕੇ ਵਿਚ ਗੁਰੂ ਸਾਹਿਬ ਦੇ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਇਆ। ਲੋਕਾਂ ਨੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਇਸ ਨਗਰ ਕੀਰਤਨ ਨੂੰ ਜੀ ਆਇਆਂ ਆਖ ਕੇ ਇਸਦਾ ਸਵਾਗਤ ਕੀਤਾ। ਇਸ ਨਗਰ ਕੀਰਨ ਵਿੱਚ ਵੀ ਕਈ ਜਥੇਬੰਦੀਆਂ ਨੇ ਭਾਗ ਲਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। --ਰਵੀ ਨੰਦਾ
ਲੁਧਿਆਣਾ ਵਿੱਚ ਵੀ ਪ੍ਰਕਾਸ਼ ਉਤਸਵ ਮੌਕੇ ਵਿਸ਼ਾਲ ਨਗਰ ਕੀਰਤਨ 

ਬ੍ਰਿਟਿਸ਼ ਸਿੱਖ ਕੌਂਸਲ ਨੇ ਕੀਤਾ ਨਰਿੰਦਰ ਮੋਦੀ ਦਾ ਤਿੱਖਾ ਵਿਰੋਧ
No comments: