ਸੰਯੁਕਤ ਰਾਜ ਅਮਰੀਕਾ ਦੇ ਸੁਰੱਖਿਆ ਸਕੱਤਰ ਰੋਬਰਟ ਐਮ. ਗੇਟਸ ਨੇ ਅਠ ਮਾਰਚ 2010 ਨੂੰ ਕਾਬੁਲ ਵਿਚ ਅਫਗਾਨਿਸਤਾਨ ਦੇ ਰਾਸ਼ਟਰਪਤੀ ਹਾਮਿਦ ਕਰਜ਼ਈ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ. ਇਸ ਖਾਸ ਮੀਟਿੰਗ ਵਿਚ ਕਈ ਅਹਿਮ ਮੁੱਦੇ ਵਿਚਾਰੇ ਗਏ. ਅਮਰੀਕਾ ਦੇ ਸੁਰੱਖਿਆ ਵਿਭਾਗ ਲਈ ਮੀਟਿੰਗ ਦੇ ਇਹਨਾਂ ਪਲਾਂ ਨੂੰ ਕੈਮਰੇ ਵਿਚ ਕੈਦ ਕੀਤਾ Cherie Cullen ਨੇ.
No comments:
Post a Comment