ਉਹ ਤਾਂ ‘ਕਂਜਰੀ’ ਹੈ , ‘ਅਖ਼ਬਾਰ’ ਹੈ ਨਹੀਂ
• » Ik ਸਹੇਲੀ Di ਕਮੀ ਆ BaaKi ਬਾਬੇ Di fULL ਕਿਰਪਾ ਯਾਰਾ ਤੇ « • ਨੇ ਪਿਛਲੇ ਦਿਨੀਂ ਫੇਸਬੁਕ ਤੇ ਇੱਕ ਰਚਨਾ ਪੋਸਟ ਕੀਤੀ ਦੋ ਦੋ ਸਤਰਾਂ ਪਰ ਅਰਥਪੂਰਨ---ਲਓ ਤੁਸੀਂ ਵੀ ਪੜ੍ਹੋ---
¤ ਜੀਨੂੰ ਗੁੱਸਾ ਨਹੀਂ ਆਉਂਦਾ ਉਹ 'ਮਰਦ' ਨਹੀਂਓ ,
¤ ਜੀਨੂੰ ਲਾਜ ਨਾ ਆਵੇਂ ਉਹ 'ਨਾਰ' ਹੈ ਨਹੀਂ ,
¤ ਵੇ ਜਿਸ ਤੋਂ ਡਰ ਨਾ ਲੱਗੇ ਉਹ 'ਪੁਲਿਸ' ਨਹੀਂਓ
¤ ਜਿਹੜੀ ਸਖ਼ਤ ਨਾ ਹੋਵੇ ਉਹ 'ਸਰਕਾਰ' ਹੈ ਨਹੀਂ ,
¤ 'ਆਸ਼ਕ' ਉਹ ਕਾਹਦਾ ਜੀਨੂੰ ਸਬਰ ਨਹੀਂਉ ,
¤ ਕੀ 'ਮਾਸ਼ੂਕ' ਹੈ ਜੋ ਵਫ਼ਾਦਾਰ ਹੈ ਨਹੀਂ,
¤ ਜਿਹੜਾ ਕਰੇ ਖ਼ੜਕਾ ਉਹ ‘ਚੋਰ’ ਕਾਹਦਾ ,
¤ ਸੌਵੇਂ ਪਹਿਰੇ ਤੇ ਜੋ ‘ਚੌਂਕੀਦਾਰ’ ਹੈ ਨਹੀਂ ,
¤ ਠੀਕ ਰਾਹ ਨਾ ਦੱਸੇ ਉਹ ‘ਗੁਰੂ’ ਨਹੀਂਓ ,
¤ ਉਹ ‘ਚੇਲਾ’ ਕੀ ਜਿਸ ਨੂੰ ਇਤਬਾਰ ਹੈ ਨਹੀਂ,
¤ ਗਲਤੀ ਮੁਆਫ਼ ਨਾ ਕਰੇ ਉਹ ‘ਰੱਬ’ ਕਾਹਦਾ ,
¤ ਉਹ ‘ਬੰਦਾ’ ਨਹੀਂ ਜੋ ਗੁਣਾ ਗਾਰ ਹੈ ਨਹੀਂ,
¤ ਬਿਨ੍ਹਾਂ ਨਖ਼ਰੇ ਤੋਂ ਹੋਈ ‘ਮੁਟਿਆਰ’ ਕਾਹਦੀ ,
¤ ਤੇ ਬਿਨ੍ਹਾਂ ‘ਪੈਸੇ’ ਦੇ ਕੋਈ ਵਪਾਰ ਹੈ ਨਹੀਂ ,
¤ ਪੈਸਾ ਲੈ ਜੋ ਕਿਸੇ ਦੇ ਗੁਣ ਗਾਵੇ ,
¤ ਉਹ ਤਾਂ ‘ਕਂਜਰੀ’ ਹੈ , ‘ਅਖ਼ਬਾਰ’ ਹੈ ਨਹੀਂ ,
¤ ਰੋਗ ਜੜ੍ਹੋ ਨਾ ਕੱਢੇ ਉਹ ‘ਵੈਦ’ ਨਹੀਂਓ ,
¤ ਜੋ ਹਾਏ - ਹਾਏ ਨਾ ਕਰੇ ‘ਬਿਮਾਰ’ ਹੈ ਨਹੀਂ ,
¤ ਸਾਹ ਰੋਕ ਨਾ ਸੁਣੇ ਉਹ ‘ਸਰੋਤਾ’ ਨਹੀਓ ,
¤ ਤੇ ਅਖਾੜਾ ਬੰਨ੍ਹੇ ਨਾ ਜੋ ‘ਕਲਾਕਾਰ’ ਹੈ ਨਹੀਂ ,
¤ ਵਾਰ ਪਿੱਠ ਤੇ ਕਰੇ ਉਹ ‘ਸੂਰਮਾਂ’ ਨਹੀਂਓ,
¤ ਔਖੇ ਵੇਲੇ ਨਾ ਖੜੇ ਉਹ ‘ਯਾਰ’ ਹੈ ਨਹੀਂ.

No comments:
Post a Comment