Wed, Mar 4, 2015 at 10:38 AM |
ਭਾਈ ਜਗਤਾਰ ਸਿੰਘ ਗ੍ਰੰਥੀ ਨੇ 11 ਸਾਲਾਂ ਤੱਕ ਨਿਭਾਈ ਆਪਣੀ ਜਿੰਮੇਵਾਰੀ
ਅੰਮ੍ਰਿਤਸਰ: 3 ਮਾਰਚ (ਪੰਜਾਬ ਸਕਰੀਨ ਬਿਓਰੋ):
ਕਸ਼ਤਰੀ ਗੁਰਦੁਆਰਾ ਭਾਈ ਕਰਮ ਸਿੰਘ ਜੀ ਸ਼ਹੀਦ (ਪੰਜਾ
ਸਾਹਿਬ) ਗੁਰੂ ਨਾਨਕਪੁਰਾ ਵਿਖੇ ਭਾਈ ਜਗਤਾਰ ਸਿੰਘ ਗ੍ਰੰਥੀ ਨੂੰ ਸੇਵਾ ਮੁਕਤ ਹੋਣ ਤੇ
ਸਮੂਹ ਸਟਾਫ ਮੈਂਬਰਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਭਾਈ ਜਗਤਾਰ ਸਿੰਘ ਗ੍ਰੰਥੀ ਨੇ
ਆਪਣੀ 11 ਸਾਲ ਦੀ ਸਰਵਿਸ ਦੌਰਾਨ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਪੂਰੀ ਤਨਦੇਹੀ ਤੇ
ਇਮਾਨਦਾਰੀ ਨਾਲ ਨਿਭਾਇਆ।
ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਸ. ਸਵਿੰਦਰ ਸਿੰਘ, ਮੀਤ ਪ੍ਰਧਾਨ ਸ. ਹਰਿੰਦਰ ਸਿੰਘ, ਜਨਰਲ ਸਕੱਤਰ ਸ. ਗੁਰਮੇਜ ਸਿੰਘ, ਖਜ਼ਾਨਚੀ ਸ. ਗੁਰਬਚਨ ਸਿੰਘ, ਸਕੱਤਰ, ਸ. ਤਜਿੰਦਰ ਸਿੰਘ, ਪ੍ਰੈਸ ਸਕੱਤਰ ਸ. ਤਰਲੋਚਨ ਸਿੰਘ ਧਾਮੀ, ਸ. ਰਵਿੰਦਰ ਸਿੰਘ, ਸ. ਦਰਸ਼ਨ ਸਿੰਘ, ਸ. ਇਕਬਾਲ ਸਿੰਘ, ਸ. ਬਲਦੇਵ ਸਿੰਘ, ਸ. ਕੁਲਦੀਪ ਸਿੰਘ, ਸ. ਮਨਿੰਦਰਪਾਲ ਸਿੰਘ ਤੇ ਸ. ਜਸਵਿੰਦਰ ਸਿੰਘ ਸਾਬਕਾ ਪ੍ਰਧਾਨ ਆਦਿ ਹਾਜ਼ਰ ਸਨ।

No comments:
Post a Comment