7th February 2022 at 4:28 PM
ਬਾਇਓ ਕੈਮਿਸਟਰੀ ਵਿਭਾਗ ਵਿੱਚ ਪੀਐਚ ਡੀ ਦੀ ਵਿਦਿਆਰਥਣ ਹੈ ਮਨਪ੍ਰੀਤ
ਲੁਧਿਆਣਾ: 7 ਫਰਵਰੀ 2022: (ਪੰਜਾਬ ਸਕਰੀਨ ਬਿਊਰੋ)::
ਇਸ ਤੋਂ ਪਹਿਲਾਂ ਕੁਮਾਰੀ ਮਨਪ੍ਰੀਤ ਕੌਰ ਨੂੰ ਪ੍ਰਧਾਨ ਮੰਤਰੀ ਖੋਜ ਫੈਲੋਸ਼ਿਪ ਵੀ ਪ੍ਰਾਪਤ ਹੋਈ ਸੀ ਅਤੇ ਇਸ ਹੋਣਹਾਰ ਵਿਦਿਆਰਥਣ ਨੇ ਸੀਐੱਸਆਈਆਰ ਨੈੱਟ ਜੇਆਰਐਫ ਆਦਿ ਵਰਗੀਆਂ ਪ੍ਰੀਖਿਆਵਾਂ ਵੀ ਪਾਸ ਕੀਤੀਆਂ ਸਨ।
ਪੀਏਯੂ ਦੇ ਵਾਈਸ ਚਾਂਸਲਰ ਸ੍ਰੀ ਡੀ ਕੇ ਤਿਵਾੜੀ ਕਮਿਸ਼ਨਰ ਕਿਸਾਨ ਭਲਾਈ ਅਤੇ ਖੇਤੀ ਵਿਭਾਗ, ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਅਸ਼ੋਕ ਕੁਮਾਰ, ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਅਤੇ ਵਿਭਾਗ ਦੇ ਮੁਖੀ ਡਾ ਮਨਜੀਤ ਕੌਰ ਸੰਘਾ ਨੇ ਕੁਮਾਰੀ ਮਨਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
No comments:
Post a Comment